ਪੰਜਾਬ ਸਰਕਾਰ ਵੱਲੋਂ DSP ਗੁਰਸ਼ੇਰ ਸਿੰਘ ਨੌਕਰੀ ਤੋਂ ਬਰਖ਼ਾਸਤ

59

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿਚ ਵੱਡੀ ਕਾਰਵਾਈ ਹੋਈ ਹੈ। ਪੰਜਾਬ ਸਰਕਾਰ ਨੇ ਮੁਅੱਤਲ ਡੀਐਸਪੀ ਗੁਰਸ਼ੇਰ ਸਿੰਘ (DSP Gursher Singh) ਨੂੰ ਬਰਖਾਸਤ ਕਰਨ ਦੀ ਮਨਜ਼ੂਰੀ ਦਿੱਤੀ ਹੈ। ਸਰਕਾਰ ਨੇ ਫਾਈਲ ਪੀ.ਪੀ.ਐਸ. ਨੂੰ ਭੇਜ ਦਿੱਤੀ ਹੈ।

DSP Gursher Singh dismissal- ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿਚ ਵੱਡੀ ਕਾਰਵਾਈ ਹੋਈ ਹੈ। ਪੰਜਾਬ ਸਰਕਾਰ ਨੇ ਮੁਅੱਤਲ ਡੀਐਸਪੀ ਗੁਰਸ਼ੇਰ ਸਿੰਘ (DSP Gursher Singh) ਨੂੰ ਬਰਖਾਸਤ ਕਰਨ ਦੀ ਮਨਜ਼ੂਰੀ ਦਿੱਤੀ ਹੈ। ਸਰਕਾਰ ਨੇ ਫਾਈਲ ਪੀ.ਪੀ.ਐਸ. ਨੂੰ ਭੇਜ ਦਿੱਤੀ ਹੈ।