LPG ਕੀਮਤਾਂ ‘ਚ ₹200 ਦੀ ਕਟੌਤੀ

9

India 01 Aug 2026 AJ DI Awaaj

National Desk :  ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ 200 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਫ਼ੈਸਲੇ ਨਾਲ ਹੋਟਲ, ਰੈਸਟੋਰੈਂਟ, ਢਾਬੇ ਅਤੇ ਹੋਰ ਕਾਰੋਬਾਰਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ।

ਨਵੀਆਂ ਦਰਾਂ ਲਾਗੂ ਹੋਣ ਤੋਂ ਬਾਅਦ ਵੱਖ-ਵੱਖ ਸ਼ਹਿਰਾਂ ਵਿੱਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਅਪਡੇਟ ਹੋ ਗਈਆਂ ਹਨ। ਆਪਣੇ ਸ਼ਹਿਰ ਵਿੱਚ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਨਵੀਂ ਕੀਮਤ ਜ਼ਰੂਰ ਚੈੱਕ ਕਰੋ।