ਪਲੇਸਮੈਂਟ ਕੈਂਪ ਦੌਰਾਨ 110 ਪ੍ਰਾਰਥੀਆਂ ਨੂੰ ਮਿਲਿਆ ਰੋਜ਼ਗਾਰ

48

ਸ੍ਰੀ ਮੁਕਤਸਰ ਸਾਹਿਬ, 20 ਜੂਨ 2025 AJ DI Awaaj

Punjab Desk : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆ, ਇਹ ਜਾਣਕਾਰੀ ਪਲੇਸਮੈਂਟ ਅਫਸਰ ਦਲਜੀਤ ਸਿੰਘ ਬਰਾੜ ਨੇ ਸਾਂਝੀ ਕੀਤੀ।

ਉਨ੍ਹਾ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ  AXIS Bank ਕੰਪਨੀ ਵੱਲੋਂ  Assistant Manager  ਦੀ ਅਸਾਮੀ ਲਈ ਇੰਟਰਵਿਊ ਕੀਤੀ ਗਈ। ਪਲੇਸਮੈਂਟ ਕੈਂਪ ਦੌਰਾਨ 122 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਅਤੇ ਭਰਤੀ ਪ੍ਰਕਿਆ ਉਪਰੰਤ 110 ਪ੍ਰਾਰਥੀਆਂ ਨੂੰ ਰੁਜ਼ਗਾਰ ਮਿਲਿਆ