1November 2025 Aj Di Awaaj
Punjab Desk ਐੱਸ.ਏ.ਐੱਸ. ਨਗਰ ਦੀ ਸਾਈਬਰ ਕ੍ਰਾਈਮ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ‘ਚ ਵੱਡੀ ਕਾਰਵਾਈ ਕਰਦਿਆਂ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਗੇਮਿੰਗ ਐਪ ਦੇ ਨਾਮ ‘ਤੇ ਆਨਲਾਈਨ ਠੱਗੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇੱਕ 80 ਸਾਲਾ ਮਹਿਲਾ ਨੂੰ 2 ਕਰੋੜ ਰੁਪਏ ਦੀ ਡਿਜ਼ੀਟਲ ਠੱਗੀ ਤੋਂ ਬਚਾ ਲਿਆ ਹੈ।














