ਬਠਿੰਡਾ ਅਤੇ ਅੰਮ੍ਰਿਤਸਰ ਵਿੱਚ ਰੈੱਡ ਅਲਰਟ ਜਾਰੀ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ

121
logo

Aj D Awaaj 10/05/2025

ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਚੌਕਸ ਰਹਿਣ ਦੇ ਆਦੇਸ਼ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਰੈੱਡ ਅਲਰਟ ਵਿਚ ਜ਼ਿਲ੍ਹੇ ਦੇ ਸਾਰੇ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ/ਇਮਾਰਤਾਂ ਦੇ ਅੰਦਰ ਰਹਿਣ ਅਤੇ ਸਵੈ-ਸੁਰੱਖਿਆ ਦੇ ਉਪਾਅ ਕਰਨ। ਬਿਜਲੀ ਦੀ ਸਪਲਾਈ ਨਹੀਂ ਕੱਟੀ ਜਾਵੇਗੀ ਪਰ ਹੋਰ ਸਾਰੇ ਉਪਾਅ ਲਾਗੂ ਰਹਿਣਗੇ। ਇਸ ਤੋਂ ਇਲਾਵਾ ਫਿਰੋਜ਼ਪੁਰ ਅਤੇ ਪਠਾਨਕੋਟ ਵਿਚ ਦੁਕਾਨਾਂ ਬੰਦ ਰੱਖਣ ਲਈ ਅਨਾਊਮੈਂਟ ਕੀਤੀ ਜਾ ਰਹੀ ਹੈ।