ਪ੍ਰੈੱਸ ਕਾਨਫ਼ਰੰਸ ਲਈ ਸੱਦਾ ਪੱਤਰ

2
ਯੁੱਧ ਨਸ਼ਿਆਂ ਵਿਰੁੱਧ' ਪ੍ਰੋਗਰਾਮ ਤਹਿਤ ਅੱਜ 8 ਜੂਨ, 2025 ਨੂੰ ਮਾਣਯੋਗ ਰਾਜਪਾਲ, ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਦੁਪਹਿਰ ਬਾਅਦ ਡੀ.ਏ.ਵੀ ਕਾਲਜ ਆਫ ਐਜੂਕੇਸ਼ਨ,

08 ਜੂਨ 2025 , Aj Di Awaaj

Punjab Desk :‘ਯੁੱਧ ਨਸ਼ਿਆਂ ਵਿਰੁੱਧ’ ਪ੍ਰੋਗਰਾਮ ਤਹਿਤ ਅੱਜ 8 ਜੂਨ, 2025 ਨੂੰ ਮਾਣਯੋਗ ਰਾਜਪਾਲ, ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਦੁਪਹਿਰ ਬਾਅਦ ਡੀ.ਏ.ਵੀ ਕਾਲਜ ਆਫ ਐਜੂਕੇਸ਼ਨ, ਆਰੀਆ ਸਮਾਜ ਰੋਡ, ਹੁਸ਼ਿਆਰਪੁਰ ਵਿਖੇ ਰੱਖੇ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਨਗੇ। ਸਮਾਗਮ ਦੇ ਤੁਰੰਤ ਬਾਅਦ ਉਹ ਸ਼ਾਮ 5 ਵਜੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਨਗੇ।
ਆਪ ਜੀ ਨੂੰ ਪ੍ਰੈੱਸ ਕਾਨਫ਼ਰੰਸ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾਂਦਾ ਹੈ।