Hoshiarpur 06 Oct 2025 AJ DI Awaaj
Punjab Desk : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਅੱਜ 6 ਅਕਤੂਬਰ ਨੂੰ ਸਵੇਰੇ 10.15 ਵਜੇ ਦਾਣਾ ਮੰਡੀ ਦਸੂਹਾ ਵਿਖੇ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਣ ਪਹੁੰਚ ਰਹੇ ਹਨ। ਆਪ ਜੀ ਨੂੰ ਕਵਰੇਜ ਲਈ ਸੱਦਾ ਦਿੱਤਾ ਜਾਂਦਾ ਹੈ।
