ਗੁਰੂ ਤੇਗ ਬਹਾਦੁਰ ਜੀ ਦੀ ਸ਼ਹੀਦੀ ਸ਼ਤਾਬਦੀ ‘ਤੇ ਭੌਰਾ ਸਾਹਿਬ ਦਾ ਇਤਿਹਾਸ ਯਾਦ

13

3November Aj Di Awaaj

Punjab Desk ਅਸੀਂ ਤੁਹਾਨੂੰ ਗੁਰੂ ਸਾਹਿਬ ਨਾਲ ਜੁੜੇ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਸਥਾਪਤ ਪਵਿੱਤਰ ਗੁਰਦੁਆਰਿਆਂ ਦੇ ਦਰਸ਼ਨ ਕਰਵਾਵਾਂਗੇ। ਅੱਜ ਅਸੀਂ ਗੱਲ ਕਰਾਂਗੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਸਥਿਤ ਗੁਰਦੁਆਰਾ ਗੁਰੂ ਕਾ ਮਹੱਲ ਭੌਰਾ ਸਾਹਿਬ ਬਾਰੇ, ਜੋ ਗੁਰੂ ਸਾਹਿਬ ਦੀ ਪਵਿਤਰ ਹਜ਼ੂਰੀ ਨਾਲ ਸੰਬੰਧਿਤ ਹੈ।

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇਸ਼ ਤੇ ਵਿਦੇਸ਼ ਵਿੱਚ ਸ਼ਰਧਾ ਤੇ ਸਤਕਾਰ ਨਾਲ ਮਨਾਈ ਜਾ ਰਹੀ ਹੈ। ਅਸੀਂ ਤੁਹਾਨੂੰ ਗੁਰੂ ਸਾਹਿਬ ਨਾਲ ਸੰਬੰਧਿਤ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਸਥਿਤ ਪਵਿੱਤਰ ਗੁਰਦੁਆਰਿਆਂ ਦੇ ਦਰਸ਼ਨ ਕਰਵਾਵਾਂਗੇ। ਅੱਜ ਅਸੀਂ ਗੱਲ ਕਰਾਂਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਗੁਰੂ ਕਾ ਮਹੱਲ ਭੌਰਾ ਸਾਹਿਬ ਬਾਰੇ।