ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਤੋਂ ਅਸਥਾਈ ਰਿਹਾਈ ਲਈ ਅਰਜ਼ੀ ਦਿੱਤੀ

51
Chandigarh 20 No 2025 AJ DI Awaaj

Chandigarh Desk : ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਨੇ 1 ਤੋਂ 19 ਦਸੰਬਰ ਤੱਕ ਸੰਸਦ ਸਰਦ ਰੁੱਤ ਸੈਸ਼ਨ ਵਿਚ ਹਾਜ਼ਰੀ ਲਈ ਅਸਥਾਈ ਰਿਹਾਈ ਦੀ ਮੰਗ ਕਰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖਟਕਾਇਆ। ਉਸਨੇ ਐਨਐਸਏ ਦੀ ਧਾਰਾ 15 ਅਧੀਨ ਪੈਰੋਲ ਲਈ ਪਟੀਸ਼ਨ ਦਾਇਰ ਕੀਤੀ ਹੈ।