ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

101

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ

ਚੰਡੀਗੜ੍ਹ, 8 ਜਨਵਰੀ 2025: Aj Di Awaaj
ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ, 2025 (ਮੰਗਲਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।