ਪੰਜਾਬ ਸਰਕਾਰ ਵੱਲੋਂ SSP ਲਖਬੀਰ ਸਿੰਘ ਮੁਅੱਤਲ

107

Amritsar 27 Dec 2025 AJ DI Awaaj

Punjab Desk : ਪੰਜਾਬ ਸਰਕਾਰ ਨੇ ਅੰਮ੍ਰਿਤਸਰ ਵਿਜੀਲੈਂਸ ਦੇ ਐਸਐਸਪੀ ਲਖਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਕਾਰਵਾਈ ਇੱਕ ਸੀਨੀਅਰ ਆਈਏਐਸ ਅਧਿਕਾਰੀ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮਾਮਲਾ ਭ੍ਰਿਸ਼ਟਾਚਾਰ ਨਾਲ ਸੰਬੰਧਿਤ ਹੈ, ਜਿਸ ਦੀ ਜਾਂਚ ਦੇ ਮੱਦੇਨਜ਼ਰ ਸਰਕਾਰ ਨੇ ਇਹ ਫੈਸਲਾ ਲਿਆ ਹੈ।