ਪੰਜਾਬ ਵਿੱਚ ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਤਬਾਦਲੇ, ਵੇਖੋ ਕਿਸ ਨੂੰ ਕਿੱਥੇ ਭੇਜਿਆ ਗਿਆ

6

11 January 2026 Aj Di Awaaj

Punjab Desk: ਪੰਜਾਬ ਵਿੱਚ ਪ੍ਰਸ਼ਾਸਕੀ ਕਾਰਨਾਂ ਦੇ ਚਲਦੇ ਕਈ IPS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ ਹੇਠ ਲਿਖੇ ਪੁਲਿਸ ਅਧਿਕਾਰੀਆਂ ਦੀ ਪੋਸਟਿੰਗ/ਟ੍ਰਾਂਸਫਰ ਕੀਤਾ ਗਿਆ ਹੈ।

ਸਰਕਾਰ ਵੱਲੋਂ ਸਾਰੇ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਨਵੇਂ ਤਾਇਨਾਤੀ ਸਥਾਨ ‘ਤੇ ਤੁਰੰਤ ਕਾਰਜਭਾਰ ਸੰਭਾਲਣ।