Mohali 20 Jan 2026 AJ DI Awaaj
Mohali Desk : ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਅਫਵਾਹਾਂ ਦਾ ਸਪੱਸ਼ਟ ਜਵਾਬ ਦਿੱਤਾ ਹੈ। ਚੰਨੀ ਨੇ ਕਿਹਾ, “ਮੈਂ ਕਾਂਗਰਸ ਦਾ ਸਿਪਾਹੀ ਹਾਂ ਅਤੇ ਕਾਂਗਰਸ ਦੇ ਨਾਲ ਹੀ ਰਹਾਂਗਾ। ਮੈਂ ਕਾਂਗਰਸ ਨਹੀਂ ਛੱਡਾਂਗਾ ਅਤੇ ਭਾਜਪਾ ਵਿੱਚ ਨਹੀਂ ਜਾਵਾਂਗਾ।” ਉਨ੍ਹਾਂ ਨੇ ਆਪਣੇ ਆਪ ਨੂੰ ਕਾਂਗਰਸ ਦਾ ਸੱਚਾ ਸਿਪਾਹੀ ਦੱਸਿਆ।












