ਫਿਲਮ “ਸਤਲੁਜ” ਨੂੰ ਲੈ ਕੇ ਚੱਲ ਰਿਹਾ ਵਿਵਾਦ ਹੁਣ ਕੇਂਦਰ ਸਰਕਾਰ ਤੱਕ ਪਹੁੰਚ ਗਿਆ ਹੈ। ਵੀਡੀਓ ਵੇਖੋ।

8

8 July 2026 Aj Di Awaaj

Bollywood Desk: ਪੰਜਾਬ ਸਰਕਾਰ ਵੱਲੋਂ ਬਣਾਈ ਗਈ ਆਈਟੀ ਕਮੇਟੀ ਇਸ ਮਾਮਲੇ ਦੀ ਸਮੀਖਿਆ ਕਰੇਗੀ, ਜਦਕਿ ਕੇਂਦਰ ਸਰਕਾਰ ਵੀ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਆਖਿਰ ਇਸ ਫਿਲਮ ਨੂੰ ਲੈ ਕੇ ਵਿਵਾਦ ਕਿਉਂ ਵੱਧ ਰਿਹਾ ਹੈ ਅਤੇ ਲੋਕਾਂ ਦੀ ਪ੍ਰਤੀਕਿਰਿਆ ਕੀ ਹੈ? ਪੂਰੀ ਜਾਣਕਾਰੀ ਲਈ ਵੀਡੀਓ ਦੇਖੋ।