Punjabiਪੰਜਾਬਪੰਜਾਬ ਦੇ ਮੌਸਮ ਨੂੰ ਲੈ ਕੇ ਵੱਡਾ ਅਪਡੇਟ, ਅਗਲੇ 2 ਦਿਨਾਂ ਲਈ ਯੈਲੋ ਅਲਰਟ ਜਾਰੀBy Slony - July 10, 202627WhatsAppFacebookTwitterTelegramPinterestCopy URLLinkedinEmailPrint 10 july 2026 Aj Di AwaajPunjab Desk: ਪੰਜਾਬ ਵਿੱਚ ਅਗਲੇ ਦੋ ਦਿਨਾਂ ਦੌਰਾਨ ਮੌਸਮ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਾਣੋ ਕਿਹੜੇ ਇਲਾਕਿਆਂ ਵਿੱਚ ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਜਲਭਰਾਅ ਦਾ ਖ਼ਤਰਾ ਹੈ।