“ਅਸੀਂ ਦਿਲਜੀਤ ਨੂੰ ਪੰਜਾਬ ਦਾ ਮਾਹੌਲ ਖਰਾਬ ਨਹੀਂ ਕਰਨ ਦੇਵਾਂਗੇ” — ਇਸ ਬਿਆਨ ਨੇ ਛੇੜੀ ਨਵੀਂ ਚਰਚਾ!

13

10 July 2026 Aj Di Awaaj

Punajb Desk:  ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਗਿਆ ਕਿ ਕਿਸੇ ਨੂੰ ਵੀ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਬਿਆਨ ਤੋਂ ਬਾਅਦ ਸਿਆਸੀ ਅਤੇ ਸਮਾਜਿਕ ਪੱਧਰ ‘ਤੇ ਚਰਚਾਵਾਂ ਤੇਜ਼ ਹੋ ਗਈਆਂ ਹਨ।

👇 ਇਸ ਮਾਮਲੇ ਬਾਰੇ ਤੁਹਾਡੀ ਕੀ ਰਾਏ ਹੈ? ਆਪਣੀ ਰਾਏ ਕਮੈਂਟ ਵਿੱਚ ਜ਼ਰੂਰ ਸਾਂਝੀ ਕਰੋ।