Punjabiਪੰਜਾਬਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਡਾ ਉਪਰਾਲਾ!By Slony - July 15, 202641WhatsAppFacebookTwitterTelegramPinterestCopy URLLinkedinEmailPrint 15 July 2026 Aj Di AwaajPunjab Desk: ਪੰਜਾਬ ਭਰ ਵਿੱਚ 6.50 ਲੱਖ ਬੂਟੇ ਲਗਾਉਣ ਦੀ ਮਹਾਂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਪਹਿਲ ਵਾਤਾਵਰਣ ਸੰਭਾਲ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਇੱਕ ਅਹਿਮ ਕਦਮ ਹੈ।