15 July 2026 Aj Di Awaaj
Punjab Desk: ਪੰਜਾਬ ਵਿੱਚ ਇੱਕ ਮਹੱਤਵਪੂਰਨ ਫ਼ੈਸਲੇ ਤੋਂ ਬਾਅਦ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਵੱਖ-ਵੱਖ ਥਾਵਾਂ ‘ਤੇ ਲੋਕਾਂ ਨੇ ਢੋਲ-ਨਗਾੜਿਆਂ ਦੀਆਂ ਧੁਨਾਂ ‘ਤੇ ਜਸ਼ਨ ਮਨਾਇਆ ਅਤੇ ਇੱਕ-ਦੂਜੇ ਨੂੰ ਵਧਾਈਆਂ ਦਿੱਤੀਆਂ।
ਇਸ ਫ਼ੈਸਲੇ ਨੂੰ ਲੋਕਾਂ ਵੱਲੋਂ ਸਕਾਰਾਤਮਕ ਤਰੀਕੇ ਨਾਲ ਸਵੀਕਾਰ ਕੀਤਾ ਜਾ ਰਿਹਾ ਹੈ, ਜਿਸ ਕਾਰਨ ਕਈ ਇਲਾਕਿਆਂ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ। ਲੋਕਾਂ ਦਾ ਕਹਿਣਾ ਹੈ ਕਿ ਇਸ ਫ਼ੈਸਲੇ ਨਾਲ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਉਮੀਦ ਪੂਰੀ ਹੋਈ ਹੈ।
ਪੂਰਾ ਮਾਮਲਾ ਕੀ ਹੈ ਅਤੇ ਇਸ ਫ਼ੈਸਲੇ ਨਾਲ ਲੋਕਾਂ ਨੂੰ ਕਿਵੇਂ ਲਾਭ ਮਿਲੇਗਾ, ਇਸ ਦੀ ਜਾਣਕਾਰੀ ਲਈ ਪੂਰੀ ਵੀਡੀਓ ਦੇਖੋ।



















