ਅੱਜ ਕੇ.ਸੀ. ਵੇਣੂਗੋਪਾਲ ਨੂੰ ਮਿਲ ਸਕਦੇ ਨੇ ਚਰਨਜੀਤ ਸਿੰਘ ਚੰਨੀ!

7

16 July 2026 Aj Di Awaaj

Punjab Desk:  ਪੰਜਾਬ ਕਾਂਗਰਸ ਦੇ ਚੱਲ ਰਹੇ ਸਿਆਸੀ ਘਟਨਾਕ੍ਰਮ ਦਰਮਿਆਨ ਚਰਨਜੀਤ ਸਿੰਘ ਚੰਨੀ ਅੱਜ ਕੇ.ਸੀ. ਵੇਣੂਗੋਪਾਲ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਮੀਟਿੰਗ ਵਿੱਚ ਉਹ ਆਪਣਾ ਪੱਖ ਰੱਖ ਸਕਦੇ ਹਨ ਅਤੇ ਪੰਜਾਬ ਕਾਂਗਰਸ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ।