28 July 2026 Aj Di Awaaj
Chandigarh Desk: ਪੰਜਾਬ ਦੇ ਕੈਬਿਨੇਟ ਮੰਤਰੀ ਹਰਜੋਤ ਸਿੰਘ ਬੈਂਸ ਚੰਡੀਗੜ੍ਹ ਤੋਂ ਲਾਈਵ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਹਨ। ਇਸ ਦੌਰਾਨ ਉਹ ਸੂਬੇ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਆਪਣਾ ਪੱਖ ਰੱਖ ਸਕਦੇ ਹਨ ਅਤੇ ਸਰਕਾਰ ਦੇ ਫ਼ੈਸਲਿਆਂ ਬਾਰੇ ਜਾਣਕਾਰੀ ਦੇ ਸਕਦੇ ਹਨ। ਪ੍ਰੈੱਸ ਕਾਨਫ਼ਰੰਸ ਦੀਆਂ ਹਰ ਵੱਡੀਆਂ ਅਪਡੇਟਾਂ ਲਈ ਸਾਡੇ ਨਾਲ ਬਣੇ ਰਹੋ।



















