ਅਰਵਿੰਦ ਕੇਜਰੀਵਾਲ ਦੀ ਪ੍ਰੈੱਸ ਕਾਨਫ਼ਰੰਸ LIVE, ਕਈ ਅਹਿਮ ਮੁੱਦਿਆਂ ‘ਤੇ ਰੱਖ ਰਹੇ ਹਨ ਆਪਣਾ ਪੱਖ

20

28 July 2026 Aj Di Awaaj 

National Desk:  ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲਾਈਵ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਹਨ। ਇਸ ਦੌਰਾਨ ਉਹ ਮੌਜੂਦਾ ਸਿਆਸੀ ਹਾਲਾਤ ਅਤੇ ਹੋਰ ਅਹਿਮ ਮੁੱਦਿਆਂ ‘ਤੇ ਆਪਣਾ ਪੱਖ ਰੱਖ ਰਹੇ ਹਨ। ਪ੍ਰੈੱਸ ਕਾਨਫ਼ਰੰਸ ਨਾਲ ਜੁੜੀਆਂ ਹਰ ਵੱਡੀ ਅਪਡੇਟ ਲਈ ਸਾਡੇ ਨਾਲ ਬਣੇ ਰਹੋ।