ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਪੰਜਾਬ ਵਿਧਾਨ ਸਭਾ ਵਿੱਚ ਵੱਡਾ ਸਵਾਲ!

12

5 August 2026 Aj Di Awaaj 

Punjab Desk:  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਦਾ ਅਧਿਕਾਰ ਸਿਰਫ਼ ਇੱਕ ਨਿੱਜੀ ਚੈਨਲ ਨੂੰ ਦਿੱਤੇ ਜਾਣ ‘ਤੇ ਉਨ੍ਹਾਂ ਨੇ ਸਵਾਲ ਚੁੱਕੇ।

ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਸੰਬੰਧਿਤ ਨਿੱਜੀ ਚੈਨਲ ਨੇ ਗੁਰਬਾਣੀ ਪ੍ਰਸਾਰਣ ਦੇ ਬਦਲੇ ਸ਼੍ਰੋਮਣੀ ਕਮੇਟੀ ਨੂੰ ਇੱਕ ਵੀ ਰੁਪਇਆ ਅਦਾ ਨਹੀਂ ਕੀਤਾ।