ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਹਿਮ ਪ੍ਰੈੱਸ ਕਾਨਫਰੰਸ, ਚੰਡੀਗੜ੍ਹ ਤੋਂ Live

6

6 August 2026 Aj Di Awaaj

Chandigarh Desk:  ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਚੰਡੀਗੜ੍ਹ ਤੋਂ ਅਹਿਮ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਹਨ। ਇਸ ਦੌਰਾਨ ਉਹ ਪੰਜਾਬ ਦੀ ਵਿੱਤੀ ਸਥਿਤੀ, ਸਰਕਾਰ ਦੀਆਂ ਨੀਤੀਆਂ, ਵਿਕਾਸ ਕਾਰਜਾਂ ਅਤੇ ਸੂਬੇ ਨਾਲ ਜੁੜੇ ਹੋਰ ਮਹੱਤਵਪੂਰਨ ਮੁੱਦਿਆਂ ਬਾਰੇ ਜਾਣਕਾਰੀ ਦੇ ਰਹੇ ਹਨ।

ਪ੍ਰੈੱਸ ਕਾਨਫਰੰਸ ਦੌਰਾਨ ਸਰਕਾਰ ਦੀਆਂ ਉਪਲਬਧੀਆਂ, ਆਰਥਿਕ ਫੈਸਲਿਆਂ ਅਤੇ ਭਵਿੱਖੀ ਯੋਜਨਾਵਾਂ ਸਬੰਧੀ ਵੱਡੇ ਐਲਾਨਾਂ ਦੀ ਸੰਭਾਵਨਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਬਿਆਨਾਂ ਅਤੇ ਤਾਜ਼ਾ ਅਪਡੇਟਸ ਲਈ ਜੁੜੇ ਰਹੋ।