ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਬਦਲੇ

27
ਅੰਮ੍ਰਿਤਸਰ 07 Aug 2026 AJ DI Awaaj

Punjab Desk :   ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਜੀਪੀਐਸ ਭੁੱਲਰ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਹੁਣ ਹਰਮਨਬੀਰ ਸਿੰਘ ਨੂੰ ਅੰਮ੍ਰਿਤਸਰ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਨਵੇਂ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਹੁਣ ਅੰਮ੍ਰਿਤਸਰ ਸ਼ਹਿਰ ਦੀ ਕਾਨੂੰਨ-ਵਿਵਸਥਾ ਦੀ ਜ਼ਿੰਮੇਵਾਰੀ ਸੰਭਾਲਣਗੇ।