ਪੰਜਾਬ ਦੇ ਅਹਿਮ ਮੁੱਦਿਆਂ ’ਤੇ ਹੋਵੇਗੀ ਚਰਚਾ

7

August 18,2026 Aj Di Awaaj

Punjab Desk:  ਅੰਮ੍ਰਿਤਸਰ ਤੋਂ MLA ਕੁਲਦੀਪ ਸਿੰਘ ਧਾਲੀਵਾਲ ਅੱਜ ਗਵਰਨਰ ਨਾਲ ਮੁਲਾਕਾਤ ਕਰਨਗੇ। ਇਸ ਅਹਿਮ ਮੁਲਾਕਾਤ ਦੌਰਾਨ ਪੰਜਾਬ ਨਾਲ ਸਬੰਧਤ ਕਈ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਉਮੀਦ ਹੈ।

ਮੁਲਾਕਾਤ ਵਿੱਚ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਦੇ ਨਾਲ-ਨਾਲ ਸੂਬੇ ਨਾਲ ਜੁੜੇ ਅਹਿਮ ਮਸਲੇ ਵੀ ਚਰਚਾ ਦਾ ਕੇਂਦਰ ਰਹਿ ਸਕਦੇ ਹਨ। ਇਸ ਮੁਲਾਕਾਤ ਨੂੰ ਸਿਆਸੀ ਤੌਰ ’ਤੇ ਵੀ ਅਹਿਮ ਮੰਨਿਆ ਜਾ ਰਿਹਾ ਹੈ।