ਇਸ ਸਬੰਧੀ ਜਾਰੀ ਕੀਤਾ ਗਿਆ ਵੀਡੀਓ ਦੇਖੋ।
August 20, 2026 Aj Di Awaaj
Punjab Desk: ਭਾਈ ਜਗਤਾਰ ਸਿੰਘ ਹਵਾਰਾ ਜੀ ਦੀ ਪੈਰੋਲ ਸਬੰਧੀ ਮਾਣਯੋਗ ਰਾਜਪਾਲ ਜੀ ਨੂੰ ਪੱਤਰ ਲਿਖ ਕੇ ਆਪਣਾ ਫ਼ਰਜ਼ ਪੂਰੀ ਦ੍ਰਿੜ੍ਹਤਾ ਨਾਲ ਨਿਭਾਇਆ ਗਿਆ ਹੈ। ਹੁਣ ਕੇਂਦਰ ਸਰਕਾਰ ਨੂੰ ਇੱਕ ਮਾਂ ਦੀ ਅਰਜ਼ ਅਤੇ ਮਨੁੱਖੀ ਅਧਿਕਾਰਾਂ ਦਾ ਸਤਿਕਾਰ ਕਰਦਿਆਂ ਬਿਨਾਂ ਕਿਸੇ ਦੇਰੀ ਦੇ ਇਨਸਾਫ਼ਸੰਗਤ ਫ਼ੈਸਲਾ ਲੈਣਾ ਚਾਹੀਦਾ ਹੈ।


















