ਮਸਤੂਆਣਾ ਸਾਹਿਬ ਵਿਖੇ ਗੁਰੂ ਚਰਨਾਂ ਵਿੱਚ ਨਤਮਸਤਕ ਹੋਣ ਦਾ ਸੁਭਾਗ

9

August 20,2026 Aj Di Awaaj

Punjab Desk:  ਮਸਤੂਆਣਾ ਸਾਹਿਬ ਦੀ ਪਵਿੱਤਰ ਧਰਤੀ ’ਤੇ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕਰਨ ਦਾ ਸੁਭਾਗ ਮਿਲਿਆ। ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਗੁਰੂ ਸਾਹਿਬ ਦੀ ਬਾਣੀ ਦਾ ਵੱਧ ਤੋਂ ਵੱਧ ਪਸਾਰ ਕੀਤਾ ਜਾ ਰਿਹਾ ਹੈ।

ਗੁਰੂ ਸਾਹਿਬਾਨ ਦੇ ਮਹਾਨ ਫ਼ਲਸਫ਼ੇ ਅਤੇ ਪਵਿੱਤਰ ਬਾਣੀ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।