ਮੁੰਬਈ ’ਚ MMRDA ਦੀ ਕਰੇਨ ਡਿੱਗੀ, ਰੇਲ ਸੇਵਾਵਾਂ ਪ੍ਰਭਾਵਿਤ

5

August 21,2026 Aj Di Awaaj

National Desk:  ਮੁੰਬਈ ਵਿੱਚ MMRDA ਦੀ ਇੱਕ ਕਰੇਨ ਡਿੱਗਣ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਹਾਦਸੇ ਤੋਂ ਬਾਅਦ ਰੇਲ ਸੇਵਾਵਾਂ ਵਿੱਚ ਵਿਘਨ ਪਿਆ, ਜਿਸ ਕਾਰਨ ਕਈ ਟਰੇਨਾਂ ਦੀ ਆਵਾਜਾਈ ਰੁਕ ਗਈ ਅਤੇ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹਾਦਸੇ ਤੋਂ ਬਾਅਦ ਰੇਲਵੇ ਅਤੇ ਸਬੰਧਤ ਵਿਭਾਗਾਂ ਵੱਲੋਂ ਸਥਿਤੀ ਨੂੰ ਆਮ ਕਰਨ ਅਤੇ ਰੇਲ ਆਵਾਜਾਈ ਬਹਾਲ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ।