ਮੇਰਾ ਜਜ਼ਬਾ, ਮੇਰੀ ਮੰਜ਼ਿਲ — ਪੰਜਾਬ ਵਿੱਚ ਸਿੱਖਿਆ ਕ੍ਰਾਂਤੀ

3

August 26,2026 Aj Di Awaaj

ਸਾਡਾ ਮਕਸਦ ਹੈ ਕਿ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਸੁਧਾਰ ਕਰਕੇ ਪੰਜਾਬ ਨੂੰ ਨਵੀਆਂ ਉੱਚਾਈਆਂ ’ਤੇ ਲਿਜਾਇਆ ਜਾਵੇ। ਇੱਕ ਮਜ਼ਬੂਤ ਸਿੱਖਿਆ ਪ੍ਰਣਾਲੀ ਹੀ ਨੌਜਵਾਨਾਂ ਨੂੰ ਬਿਹਤਰ ਮੌਕੇ ਦੇ ਕੇ ਪੰਜਾਬ ਦੇ ਭਵਿੱਖ ਨੂੰ ਹੋਰ ਮਜ਼ਬੂਤ ਬਣਾ ਸਕਦੀ ਹੈ।