CM ਮਾਨ ਨੇ ਮਜੀਠੀਆ ਪਰਿਵਾਰ ਤੇ ਅਕਾਲੀ ਦਲ ’ਤੇ ਸਾਧਿਆ ਤਿੱਖਾ ਨਿਸ਼ਾਨਾ, ਲਾਏ ਗੰਭੀਰ ਦੋਸ਼

3

August 27,2026 Aj Di Awaaj

CM ਮਾਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਲਈ ਪੰਜਾਬ ਦੇ ਹਿੱਤਾਂ ਨਾਲੋਂ ਪੈਸਾ ਵਧੇਰੇ ਤਰਜੀਹ ਰੱਖਦਾ ਹੋਵੇ, ਉਹ ਸੂਬੇ ਅਤੇ ਪੰਜਾਬੀਆਂ ਦਾ ਭਲਾ ਕਿਵੇਂ ਕਰ ਸਕਦੇ ਹਨ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਸਿਆਸੀ ਚਰਚਾ ਤੇਜ਼ ਹੋ ਗਈ ਹੈ।