August 27,2026 Aj Di Awaaj
ਪ੍ਰਦਰਸ਼ਨ ਦੌਰਾਨ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਤਕਰਾਰ ਹੋਈ। ਮੌਕੇ ’ਤੇ ਪੁਲਿਸ ਵੱਲੋਂ ਸਥਿਤੀ ਨੂੰ ਕਾਬੂ ਵਿੱਚ ਰੱਖਣ ਦੀ ਕੋਸ਼ਿਸ਼ ਕੀਤੀ ਗਈ, ਜਦਕਿ ਪ੍ਰਦਰਸ਼ਨਕਾਰੀਆਂ ਵੱਲੋਂ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਜਾਰੀ ਰਿਹਾ।