September 02,2026 Aj Di Awaaj
Punjab Desk: ਪੰਜਾਬ ਦੇ ਸਰਕਾਰੀ ਕਰਮਚਾਰੀਆਂ ਦੀਆਂ ਤਨਖਾਹਾਂ ਨੂੰ ਲੈ ਕੇ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿੱਚ ਕਿਹਾ ਗਿਆ ਕਿ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਨੂੰ ਪਹਿਲਾਂ ਹੀ ਤੁਲਨਾਤਮਕ ਤੌਰ ‘ਤੇ ਵੱਧ ਤਨਖਾਹ ਮਿਲ ਰਹੀ ਹੈ।
ਇਸ ਬਿਆਨ ਤੋਂ ਬਾਅਦ ਸਰਕਾਰੀ ਕਰਮਚਾਰੀਆਂ ਦੀਆਂ ਤਨਖਾਹਾਂ, ਭੱਤਿਆਂ ਅਤੇ ਉਨ੍ਹਾਂ ਨਾਲ ਜੁੜੇ ਹੋਰ ਮੁੱਦਿਆਂ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਤਨਖਾਹਾਂ ਵਿੱਚ ਵਾਧੇ ਅਤੇ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਇਸ ਬਿਆਨ ਨੂੰ ਅਹਿਮ ਮੰਨਿਆ ਜਾ ਰਿਹਾ ਹੈ।


















