ਬਜ਼ੁਰਗਾਂ ਦੀ ਆਸਥਾ ਤੇ ਮਹਿਲਾਵਾਂ ਦਾ ਸਤਿਕਾਰ, ਮਾਨ ਸਰਕਾਰ ਦੇ ਲੋਕ-ਭਲਾਈ ਉਪਰਾਲੇ

9

September 05,2026 Aj Di Awaaj

Punjab Desk:  ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜਦਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾਵਾਂ ਦੇ ਸਨਮਾਨ ਅਤੇ ਭਲਾਈ ਵੱਲ ਕਦਮ ਚੁੱਕੇ ਜਾ ਰਹੇ ਹਨ।

ਇਨ੍ਹਾਂ ਲੋਕ-ਭਲਾਈ ਯੋਜਨਾਵਾਂ ਨੂੰ ਸਰਕਾਰ ਵੱਲੋਂ ਲੋਕਾਂ ਦੀਆਂ ਲੋੜਾਂ ਨਾਲ ਜੋੜਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਇਨ੍ਹਾਂ ਉਪਰਾਲਿਆਂ ਨਾਲ ਲੋਕਾਂ ਦਾ ਸਰਕਾਰ ਪ੍ਰਤੀ ਭਰੋਸਾ ਮਜ਼ਬੂਤ ਹੋ ਰਿਹਾ ਹੈ।