ਜਦੋਂ ਸਕੂਲ ਬਦਲੇ ਤਾਂ ਬੱਚਿਆਂ ਦੇ ਸੁਪਨੇ ਵੀ ਬਦਲੇ! ਪੰਜਾਬ ਦੀ ਸਿੱਖਿਆ ਵਿੱਚ ਨਵੀਂ ਕ੍ਰਾਂਤੀ

8

September 16 ,2026 Aj Di Awaaj

Punjab Desk: ਪੰਜਾਬ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਤੱਕ ਲੈ ਜਾਣ ਦੀ ਸ਼ੁਰੂਆਤ ਸਾਡੇ ਬੱਚਿਆਂ ਨੂੰ ਬਿਹਤਰ ਅਤੇ ਮਿਆਰੀ ਸਿੱਖਿਆ ਦੇਣ ਨਾਲ ਹੁੰਦੀ ਹੈ। ਸਰਕਾਰੀ ਸਕੂਲਾਂ ਵਿੱਚ ਹੋ ਰਹੇ ਬਦਲਾਅ ਨਾਲ ਸਿੱਖਿਆ ਦਾ ਮਾਹੌਲ ਨਿਖਰ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਨਵੇਂ ਮੌਕੇ ਮਿਲ ਰਹੇ ਹਨ।

ਸਕੂਲਾਂ ਦੀ ਬਦਲਦੀ ਨੁਹਾਰ, ਆਧੁਨਿਕ ਸਹੂਲਤਾਂ ਅਤੇ ਸਿੱਖਿਆ ਪ੍ਰਤੀ ਵਧਦਾ ਧਿਆਨ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਮਜ਼ਬੂਤ ਨੀਂਹ ਤਿਆਰ ਕਰ ਰਹੇ ਹਨ।

Satauj to Sansad | Part-02 ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਆ ਰਹੇ ਇਸ ਬਦਲਾਅ ਅਤੇ ਬੱਚਿਆਂ ਦੇ ਭਵਿੱਖ ਨਾਲ ਜੁੜੇ ਸੁਪਨਿਆਂ ਦੀ ਗੱਲ ਕੀਤੀ ਗਈ ਹੈ।