ਪੈਟਰੋਲ ਪੰਪ ਐਸੋਸੀਏਸ਼ਨ ਦੀ ਮੰਗ—‘ਸਾਨੂੰ MDR ਦੇ ਦਾਇਰੇ ਤੋਂ ਬਾਹਰ ਕੀਤਾ ਜਾਵੇ’

2

September 17,2026 Aj Di Awaaj

Business Desk:  ਪੈਟਰੋਲ ਪੰਪ ਐਸੋਸੀਏਸ਼ਨ ਵੱਲੋਂ MDR (Merchant Discount Rate) ਨੂੰ ਲੈ ਕੇ ਸਰਕਾਰ ਅੱਗੇ ਆਪਣੀ ਮੰਗ ਰੱਖੀ ਗਈ ਹੈ। ਐਸੋਸੀਏਸ਼ਨ ਨੇ ਅਪੀਲ ਕੀਤੀ ਹੈ ਕਿ ਪੈਟਰੋਲ ਪੰਪਾਂ ਨੂੰ MDR ਦੇ ਦਾਇਰੇ ਤੋਂ ਬਾਹਰ ਰੱਖਿਆ ਜਾਵੇ।

ਐਸੋਸੀਏਸ਼ਨ ਦਾ ਕਹਿਣਾ ਹੈ ਕਿ ਇਸ ਸਬੰਧੀ ਰਾਹਤ ਮਿਲਣ ਨਾਲ ਪੈਟਰੋਲ ਪੰਪ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਵਿੱਤੀ ਬੋਝ ਤੋਂ ਰਾਹਤ ਮਿਲ ਸਕਦੀ ਹੈ। ਐਸੋਸੀਏਸ਼ਨ ਨੇ ਸਰਕਾਰ ਤੋਂ ਆਪਣੀ ਮੰਗ ’ਤੇ ਵਿਚਾਰ ਕਰਦਿਆਂ ਜਲਦ ਫੈਸਲਾ ਲੈਣ ਦੀ ਅਪੀਲ ਕੀਤੀ ਹੈ।