September 18,2026 Aj Di Awaaj
National Desk: ਪੁਲਿਸ ਥਾਣੇ ਦੇ ਨੇੜੇ Zomato ਡਿਲਿਵਰੀ ਬੁਆਏ ਦੇ ਕ*ਤਲ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਪੁਲਿਸ ਵੱਲੋਂ ਘਟਨਾ ਨਾਲ ਜੁੜੇ ਹਾਲਾਤਾਂ, ਕ*ਤਲ ਦੇ ਕਾਰਨਾਂ ਅਤੇ ਸ਼ੱਕੀ ਮੁਲਜ਼ਮਾਂ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕਰਦਿਆਂ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।


















