September 22,2026 Aj Di Awaaj
Punjab Desk: ਸੂਬੇ ਦੀ ਨੌਜਵਾਨ ਪੀੜ੍ਹੀ ਦਾ ਭਵਿੱਖ ਸੁਰੱਖਿਅਤ ਬਣਾਉਣ ਲਈ ਨਸ਼ਿਆਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾਣ ਦੀ ਗੱਲ ਕਹੀ ਗਈ ਹੈ। ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਾਹਰ ਕੱਢ ਕੇ ਖੇਡਾਂ ਅਤੇ ਹੋਰ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨ ਲਈ ਮੁਹਿੰਮ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ।
‘Satauj to Sansad | Part-08’ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਅਤੇ ਖੇਡਾਂ ਰਾਹੀਂ ਨਵੀਆਂ ਸੰਭਾਵਨਾਵਾਂ ਪੈਦਾ ਕਰਨ ਨਾਲ ਜੁੜੇ ਯਤਨਾਂ ਨੂੰ ਉਜਾਗਰ ਕੀਤਾ ਗਿਆ ਹੈ।


















