ਉੱਤਮ ਖੇਤੀ’ ਦੇ ਫ਼ਲਸਫ਼ੇ ਤੋਂ ਪ੍ਰੇਰਿਤ ਪੰਜਾਬ ਦੀ ਖੇਤੀਬਾੜੀ ਵਿੱਚ ਨਵੀਂ ਪੇਸ਼ਕਦਮੀ

1

September 30,2026 Aj Di Awaaj

Punjab Desk:  ਗੁਰੂ ਸਾਹਿਬ ਦੇ ‘ਉੱਤਮ ਖੇਤੀ’ ਦੇ ਫ਼ਲਸਫ਼ੇ ਤੋਂ ਪ੍ਰੇਰਣਾ ਲੈਂਦਿਆਂ ਪੰਜਾਬ ਦੇ ਕਿਸਾਨ ਆਧੁਨਿਕ ਤਕਨੀਕਾਂ ਅਤੇ ਨਵੇਂ ਖੇਤੀਬਾੜੀ ਤਰੀਕਿਆਂ ਨੂੰ ਅਪਣਾ ਰਹੇ ਹਨ। ਇਨ੍ਹਾਂ ਉਪਰਾਲਿਆਂ ਦਾ ਉਦੇਸ਼ ਖੇਤੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਲਾਹੇਵੰਦ ਬਣਾਉਣ ਦੇ ਨਾਲ ਕਿਸਾਨਾਂ ਦੀ ਆਮਦਨ ਤੇ ਮੁਨਾਫ਼ੇ ਵਿੱਚ ਵਾਧਾ ਕਰਨਾ ਹੈ।

ਇਸ ਦੇ ਨਾਲ ਹੀ ਪਾਣੀ, ਮਿੱਟੀ ਅਤੇ ਹੋਰ ਕੁਦਰਤੀ ਸਰੋਤਾਂ ਦੀ ਸੰਭਾਲ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਆਧੁਨਿਕ ਤਕਨੀਕ ਅਤੇ ਟਿਕਾਊ ਖੇਤੀ ਦੇ ਸੁਮੇਲ ਰਾਹੀਂ ਪੰਜਾਬ ਦੀ ਖੇਤੀ ਨੂੰ ਨਵੀਂ ਦਿਸ਼ਾ ਦੇਣ ਲਈ ਉਪਰਾਲੇ ਜਾਰੀ ਹਨ।