ਮੈਡ ਸੰਧੂ ਕ*ਤਲ ਮਾਮਲੇ ਵਿੱਚ ਪੁਲਿਸ ਦਾ ਵੱਡਾ ਐਕਸ਼ਨ

24

Punjab 08 Oct 2026 AJ DI Awaaj

 

Punjab Desk :   ਪੰਜਾਬ ਵਿੱਚ ਹੋਏ ਮੈਡ ਸੰਧੂ ਕ*ਤਲ ਕਾਂ*ਡ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿ*ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਜਾਣਕਾਰੀ ਮੁਤਾਬਕ ਮੈਡ ਸੰਧੂ ਦਾ ਕ*ਤਲ ਪੰਜਾਬ ਵਿੱਚ ਕੀਤਾ ਗਿਆ ਸੀ। ਪੁਲਿਸ ਜਾਂਚ ਵਿੱਚ ਇਸ ਵਾ*ਰਦਾ*ਤ ਦੇ ਕਥਿਤ ਤੌਰ ’ਤੇ ਗੋਲਡੀ ਢਿੱਲੋਂ ਗੈਂ*ਗ ਨਾਲ ਸਬੰਧ ਹੋਣ ਦੀ ਗੱਲ ਸਾਹਮਣੇ ਆਈ ਹੈ।

ਅਹਿਮਦਾਬਾਦ ਕ੍ਰਾਈਮ ਬ੍ਰਾਂਚ ਵੱਲੋਂ ਗ੍ਰਿਫ਼*ਤਾਰ ਕੀਤੇ ਗਏ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਅਤੇ ਕ*ਤ*ਲ ਦੇ ਪਿੱਛੇ ਦੀ ਸਾਜ਼ਿਸ਼ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ।