ਪੰਜਾਬ ਸਰਕਾਰ ਦਾ ਭ੍ਰਿਸ਼ਟਾਚਾਰ ਵਿਰੁੱਧ ਕੜਾ ਕਦਮ: ਸਖ਼ਤ ਹੁਕਮ ਜਾਰੀ

13

 14 ਫਰਵਰੀ Aj Di Awaaj

ਪੰਜਾਬ ਸਰਕਾਰ ਦਾ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਐਕਸ਼ਨ: ਡੀਸੀ, ਐਸਡੀਐਮ ਅਤੇ ਪੁਲਿਸ ਅਧਿਕਾਰੀਆਂ ਨੂੰ ਦਿੱਤੇ ਗਏ ਕੜੇ ਹੁਕਮ

ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੇ ਖਿਲਾਫ਼ ਲੈ ਰਹੀ ਹੈ ਕੜੇ ਕਦਮ! ਸਰਕਾਰ ਨੇ ਡੀਸੀ, ਐਸਡੀਐਮ, ਐਸਐਸਪੀ ਅਤੇ ਐਸਐਚਓ ਨੂੰ ਆਪਣੇ ਇਲਾਕੇ ਵਿੱਚ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸਖ਼ਤ ਹੁਕਮ ਜਾਰੀ ਕਰ ਦਿੱਤੇ ਹਨ। ਇਸ ਤੋਂ ਇਲਾਵਾ, ਜਨਤਾ ਅਤੇ ਵਿਧਾਇਕਾਂ ਤੋਂ ਫੀਡਬੈਕ ਲੈ ਕੇ ਭ੍ਰਿਸ਼ਟਾਚਾਰ ਰੋਕਣ ਲਈ ਨਵੇਂ ਤਰੀਕਿਆਂ ਤੇ ਵੀ ਸੋਚਿਆ ਜਾਵੇਗਾ।