ਚੰਡੀਗੜ੍ਹ, 23 ਫਰਵਰੀ 2025 (ਅੱਜ ਦੀ ਆਵਾਜ਼ ਬਿਊਰੋ) ਪੰਜਾਬ ਸਰਕਾਰ ਨੇ ਦੋ ਦਿਨ ਪਹਿਲਾਂ ਫਿਰੋਜਪੁਰ ਵਿਖੇ ਲਾਏ ਇੱਕ SSP ਨੂੰ ਬਦਲ ਦਿੱਤਾ ਹੈ ਅਤੇ ਉਸ ਦੀ ਥਾਂ ਤੇ ਨਵੇਂ ਪੀਪੀਐਸ ਅਧਿਕਾਰੀ ਦੀ ਤਾਇਨਾਤੀ ਕੀਤੀ ਹੈ। ਇਸ ਤੋਂ ਇਲਾਵਾ ਇੱਕ ਹੋਰ ਪੀਪੀਐਸ ਅਫ਼ਸਰ ਨੂੰ ਵੀ ਬਦਲ ਦਿੱਤਾ ਗਿਆ ਹੈ।
ਹੇਠਾਂ ਪੜ੍ਹੋ ਸਰਕਾਰ ਵੱਲੋਂ ਜਾਰੀ ਹੁਕਮ
