ਮਾਈਨਿੰਗ ਵਿਭਾਗ ਦੀ ਜਾਅਲੀ ਵੈੱਬਸਾਈਟ ਚਲਾਉਣ ਵਾਲਾ ਮੁੱਖ ਦੋਸ਼ੀ ਗ੍ਰਿਫ਼ਤਾਰ

14

3 ਮਾਰਚ 2025 Aj Di Awaaj

ਚੰਡੀਗੜ੍ਹ – ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪੰਜਾਬ ਸਰਕਾਰ ਦੇ ਮਾਈਨਿੰਗ ਵਿਭਾਗ ਦੀ ਨਕਲੀ ਵੈੱਬਸਾਈਟ ਚਲਾਉਣ ਵਾਲੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਵਿਅਕਤੀ ਜਾਅਲੀ ਵੈੱਬਸਾਈਟ ਰਾਹੀਂ ਲੋਕਾਂ ਨੂੰ ਧੋਖਾਧੜੀ ਨਾਲ ਠੱਗ ਰਹਿਾ ਸੀ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।