Punjab Govt Holidays 2025 Calender : ਪੰਜਾਬ ਸਰਕਾਰ ਵੱਲੋਂ 2025 ਦੀਆਂ ਗਜ਼ਟਿਡ ਛੁੱਟੀਆਂ ਦਾ ਕੈਲੰਡਰ ਜਾਰੀ

158

Punjab Govt Holidays 2025 Calender: ਸਰਕਾਰ ਨੇ ਸਾਂਝੀ ਕੀਤੀ ਜਾਣਕਾਰੀ

Punjab Govt Holidays List 2025 : ਪੰਜਾਬ ਸਰਕਾਰ ਨੇ 2025 ਦੀਆਂ ਗਜ਼ਟਿਡ ਛੁੱਟੀਆਂ ਦਾ ਕੈਲੰਡਰ ਜਾਰੀ ਕਰ ਦਿੱਤਾ ਹੈ। ਅਮਲਾ ਵਿਭਾਗ ਵੱਲੋਂ ਸਰਕਾਰੀ ਛੁੱਟੀਆਂ ਦੀ ਲਿਸਟ ਬੁੱਧਵਾਰ ਨੂੰ ਜਾਰੀ ਕੀਤੀ ਗਈ ਹੈ। ਇਨ੍ਹਾਂ ਛੁੱਟੀਆਂ ਦੌਰਾਨ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨਜ਼, ਵਿਦਿਅਕ ਅਦਾਰੇ ਤੇ ਹੋਰ ਸਰਕਾਰੀ ਬ੍ਰਾਂਚਾਂ ਬੰਦ ਰਹਿਣਗੀਆਂ। ਇਸ ਤੋਂ ਇਲਾਵਾ ਰਾਖਵੀਆਂ ਛੁੱਟੀਆਂ ਲਈ ਜ਼ਿਲ੍ਹਿਆਂ ਦੇ ਡੀਸੀ ਆਪਣੇ ਪੱਧਰ ‘ਤੇ ਛੁੱਟੀ ਦਾ ਐਲਾਨ ਕਰਨਗੇ।