August 19,2026 Aj Di Awaaj
Punjab Desk: ਸ਼ਹੀਦਾਂ ਦੀ ਕੁਰਬਾਨੀ ਅਤੇ ਉਨ੍ਹਾਂ ਦਾ ਇਨਕਲਾਬੀ ਰਾਹ ਅੱਜ ਵੀ ਸਾਨੂੰ ਲੋਕ-ਸੇਵਾ ਅਤੇ ਲੋਕ-ਭਲਾਈ ਲਈ ਪ੍ਰੇਰਿਤ ਕਰਦਾ ਹੈ। ਦਫ਼ਤਰਾਂ ਵਿੱਚ ਲੱਗੀਆਂ ਸ਼ਹੀਦਾਂ ਦੀਆਂ ਤਸਵੀਰਾਂ ਸਿਰਫ਼ ਰਸਮ ਨਹੀਂ, ਸਗੋਂ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਅਤੇ ਵਚਨਬੱਧਤਾ ਹਨ।
ਸ਼ਹੀਦਾਂ ਦੀ ਅਮਰ ਸ਼ਹਾਦਤ ਨੂੰ ਸਮਰਪਿਤ ਹਰ ਫ਼ੈਸਲੇ ਅਤੇ ਹਰ ਕਦਮ ਰਾਹੀਂ ਲੋਕਾਂ ਦੀ ਭਲਾਈ ਅਤੇ ਸਮਾਜ ਦੀ ਤਰੱਕੀ ਲਈ ਕੰਮ ਕਰਨ ਦਾ ਸੰਕਲਪ ਲਿਆ ਗਿਆ ਹੈ।


















