ਲੁਧਿਆਣਾ ਪੱਛਮੀ ਤੋਂ ਆਪ ਨੇ ਆਪਣੇ ਉਮੀਦਵਾਰ ਦਾ ਐਲਾਨ ਕੀਤਾ

105

26 ਫਰਵਰੀ 2025  Aj Di Awaaj

ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਆਪਣਾ ਉਮੀਦਵਾਰ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸੰਜੀਵ ਅਰੋੜਾ ਨੂੰ ਉਮੀਦਵਾਰ ਬਣਾਇਆ ਹੈ। ਇਹ ਸੀਟ ਗੁਰਪ੍ਰੀਤ ਗੋਗੀ ਦੇ ਅਚਾਨਕ ਦੇਹਾਂਤ ਕਾਰਨ ਖਾਲੀ ਹੋ ਗਈ ਸੀ। ਹੁਣ ਆਮ ਆਦਮੀ ਪਾਰਟੀ ਨੇ ਇਸ ਸੀਟ ‘ਤੇ ਆਪਣਾ ਉਮੀਦਵਾਰ ਪੇਸ਼ ਕਰ ਦਿੱਤਾ ਹੈ।