ਫਿਰੋਜ਼ਪੁਰ ਰੇਂਜ ਦੇ DIG ਸੁਖਵੰਤ ਸਿੰਘ ਗਿੱਲ ਦੀ ਨਿਯੁਕਤੀ ਕੁਝ ਘੰਟਿਆਂ ‘ਚ ਰੱਦ

39

ਫਿਰੋਜ਼ਪੁਰ 09 Oct 2025 AJ DI Awaaj

Punjab Desk : ਪੰਜਾਬ ਸਰਕਾਰ ਨੇ ਫਿਰੋਜ਼ਪੁਰ ਰੇਂਜ ਦੇ DIG ਸੁਖਵੰਤ ਸਿੰਘ ਗਿੱਲ ਦੀ ਨਿਯੁਕਤੀ ਰੱਦ ਕਰ ਦਿੱਤੀ ਹੈ। ਧਿਆਨਯੋਗ ਗੱਲ ਇਹ ਹੈ ਕਿ ਸਰਕਾਰ ਨੇ ਕੇਵਲ ਕੁਝ ਘੰਟੇ ਪਹਿਲਾਂ ਹੀ ਉਨ੍ਹਾਂ ਦੀ ਨਿਯੁਕਤੀ ਦੇ ਆਰਡਰ ਜਾਰੀ ਕੀਤੇ ਸਨ

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ 4 IPS ਅਧਿਕਾਰੀਆਂ ਸਮੇਤ 52 ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਸਨ। ਹੁਣ ਸਰਕਾਰ ਵੱਲੋਂ ਗਿੱਲ ਦੀ ਤਾਇਨਾਤੀ ਰੱਦ ਹੋਣ ਦੇ ਕਾਰਨਾਂ ਨੂੰ ਲੈ ਕੇ ਚਰਚਾ ਜਾਰੀ ਹੈ।