ਅਰਜਨ ਢਿੱਲੋਂ ਦੇ ਪਿਤਾ ਦਾ ਦਿਹਾਂਤ, ਸੰਗੀਤ ਜਗਤ ਵਿੱਚ ਸੋਗ

13

Punjab 13 Jan 2026 AJ DI Awaaj

Punjab Desk : ਪੰਜਾਬੀ ਸੰਗੀਤ ਜਗਤ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਦੇ ਪਿਤਾ ਜੀ ਦਾ ਦਿਹਾਂਤ ਹੋ ਗਿਆ ਹੈ। ਇਸ ਅਚਾਨਕ ਹੋਈ ਘਟਨਾ ਨਾਲ ਗਾਇਕ ਅਤੇ ਉਨ੍ਹਾਂ ਦੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਫੈਨਜ਼ ਅਤੇ ਸੰਗੀਤ ਜਗਤ ਵੱਲੋਂ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਜਾ ਰਹੀ ਹੈ।