ਅੱਜ CJP ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ!

8

16 July 2026 Aj Di Awaaj

National Desk: ਦਿੱਲੀ ਦੇ ਜੰਤਰ-ਮੰਤਰ ‘ਤੇ ਚੱਲ ਰਹੇ CJP ਦੇ ਵਿਰੋਧ ਪ੍ਰਦਰਸ਼ਨ ਵਿੱਚ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸ਼ਾਮਲ ਹੋਣਗੇ। ਇਸ ਦੌਰਾਨ ਉਹ ਸੋਨਮ ਵਾਂਗਚੁਕ ਨਾਲ ਵੀ ਮੁਲਾਕਾਤ ਕਰਨਗੇ।