Home Authors Posts by Aj Di Awaaj

Aj Di Awaaj

Holiday: Punjab ਅਤੇ Chandigarh ‘ਚ ਭਲਕੇ ਸਰਕਾਰੀ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਹੋਰ ਅਦਾਰੇ

0
Holiday in Punjab and Chandigarh: ਪੰਜਾਬੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਪੰਜਾਬ ਵਿਚ ਇਕ ਹੋਰ ਛੁੱਟੀ ਆ ਗਈ ਹੈ। ਪੰਜਾਬ ਵਿੱਚ ਭਲਕੇ 6...

बुड़े नाले पर बांध लगाने पहुंचे प्रदर्शनकारियों व पुलिस में झड़प, कईयों को लिया...

0
बुड्डे नाला में प्रदूषणयुक्त जहरीले काले से पंजाब सहित राजस्थान तक के लोगों को हो रही जानलेवा बीमारियों के चलते पानी पर रोक लगाने...

दहेज हत्या मामले में वांछित पति को सीआईए पुलिस ने पकड़ा, मां व बहन...

0
लुधियाना में सीआईए -2 की पुलिस ने दहेज हत्या मामले में फ़रार चल रहे एक आरोपी पति को गिरफ्तार कर लिया है। आरोपी की...

ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ...

0
4 ਦਸੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ'ਤੇ ਹੋਏ...

ਪੰਜਾਬ ਪੁਲਿਸ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ

0
ਚੰਡੀਗੜ੍ਹ, 4 ਦਸੰਬਰ: ਪੰਜਾਬ ਪੁਲਿਸ ਦੀ ਮੁਸ਼ਤੈਦੀ ਦੇ ਚਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ...

9mm ਦੀ ਖ਼ਤਰਨਾਕ ਪਿਸਟਲ ਨਾਲ ਹੋਇਆ ਸੁਖਬੀਰ ‘ਤੇ ਹਮਲਾ, ਮਜੀਠੀਆ ਨੇ ਕਿਹਾ- ਸੁੱਖੀ ਰੰਧਾਵਾ...

0
ਅੰਮ੍ਰਿਤਸਰ, 4 ਦਸੰਬਰ- ਦੂਜੇ ਦਿਨ ਦੀ ਧਾਰਮਿਕ ਸਜ਼ਾ ਪੂਰੀ ਕਰਨ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸੁਖਬੀਰ ਸਿੰਘ ਬਾਦਲ (Sukhbir Singh Badal) 'ਤੇ ਹਮਲਾ ਕੀਤਾ ਗਿਆ ਹੈ, ਉਹ ਗਿਣੀ-ਮਿੱਥੀ ਸਾਜ਼ਿਸ਼ ਹੈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਬਿਲਕੁਲ ਸਾਹਮਣੇ ਖਲੋਅ ਕੇ 9ਐਮਐਮ ਦੀ ਪਿਸਟਲ ਨਾਲ ਸੁਖਬੀਰ ਬਾਦਲ 'ਤੇ ਫਾਇਰ ਕੀਤਾ ਗਿਆ ਹੈ। 9ਐਮਐਮ ਖ਼ਤਰਨਾਕ ਪਿਸਟਲ ਮੰਨਿਆ ਜਾਂਦਾ ਹੈ। ਗੁਰੂ ਦੀ ਬਹੁਤ ਵੱਡੀ ਕਿਰਪਾ ਬਖਸ਼ਿਸ਼ ਹੋਈ, ਜਿੰਨਾ ਵੀ ਗੁਰੂ ਸਾਹਿਬ ਦਾ ਸ਼ੁਕਰਾਨਾ ਕਰੀਏ ਉਨ੍ਹਾਂ ਘੱਟ ਹੈ। ਗੁਰੂ ਸਾਹਿਬ ਦੀ ਸੇਵਾ ਹੈ। ਲੋਕ ਜਿਵੇਂ ਮਰਜ਼ੀ ਤਨਖ਼ਾਹ ਨੂੰ ਵੇਖਣ, ਮਗਰ ਅਖੀਰ 'ਚ ਗੁਰੂ ਘਰ ਦੀ ਸੇਵਾ ਹੀ ਹੈ। ਸ੍ਰੀ ਅਕਾਲ ਤਖਤ ਸਾਹਿਬ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਦਰ 'ਤੇ ਨਤਮਸਤਕ ਹੋ ਕੇ ਸਿੰਘ ਸਾਹਿਬਾਨ ਦੇ ਹੁਕਮ ਨੂੰ ਸਤ ਬਚਨ ਜਾਣਦਿਆਂ ਜੇ ਕੋਈ ਗੁਰੂ ਦਾ ਸਿੱਖ ਆਪਣੀ ਸੇਵਾ ਨਿਭਾ ਰਿਹਾ ਹੈ। ਤੁਸੀਂ ਮਾਨਸਿਕ ਹਾਲਾਤ ਵੇਖ ਲਓ ਕਿ ਸੁਖਬੀਰ ਸਿੰਘ ਬਾਦਲ ਤਾਂ ਬਹੁਤ ਛੋਟੀ ਜਿਹੀ ਚੀਜ਼ ਆ ਉਸ ਨੇ ਸ੍ਰੀ ਦਰਬਾਰ ਸਾਹਿਬ 'ਤੇ ਅਟੈਕ ਕੀਤਾ। ਉਨ੍ਹਾਂ ਕਿਹਾ ਕਿ ਗੋਲ਼ੀ ਕਿੱਥੇ ਚਲਾਈ ਹੈ। ਸ੍ਰੀ ਦਰਬਾਰ ਸਾਹਿਬ 'ਤੇ ਜਿੱਥੇ ਗੁਰੂ ਨਾਨਕ ਨਾਮ ਲੇਵਾ ਸੰਗਤ ਵੱਡੀ ਗਿਣਤੀ 'ਚ ਆਉਂਦੀ ਹੈ। ਇਹ ਦੋ ਤਿੰਨ ਸਵਾਲ ਬੜੇ ਸਿੱਧੇ ਖੜ੍ਹੇ ਹੁੰਦੇ ਹਨ, ਉਹ ਬੰਦਾ ਹੈ ਕੌਣ, ਕਹਿ ਰਿਹਾ ਉਹ ਖਾਲਿਸਤਾਨੀ ਹੈ। ਮੈਂ ਉਸ ਨੂੰ ਖਾਲਿਸਤਾਨੀ ਨਹੀਂ ਆਈਐਸਆਈ ਦਾ ਏਜੈਂਟ ਤੇ ਸੁੱਖੀ ਰੰਧਾਵੇ (ਸੁਖਜਿੰਦਰ ਸਿੰਘ ਰੰਧਾਵਾ) ਦਾ ਨੇੜਲਾ, ਕਾਂਗਰਸ ਪਾਰਟੀ ਦਾ ਸੰਬੰਧ ਹੈ। ਮੈਂ ਤੁਹਾਡੇ ਨਾਲ ਫੋਟੋਆਂ ਸਾਂਝੀਆਂ ਕਰ ਸਕਦਾ। ਕੁਝ ਲੋਕ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਮੁੱਖ ਮੰਤਰੀ ਤੋਂ ਆਸ ਕੋਈ ਨਹੀਂ ਮੁੱਖ ਮੰਤਰੀ ਤਾਂ ਸ਼ਰਾਬੀ ਕਬਾਬੀ ਉਹਨੂੰ ਕੀ ਪਤਾ। ਉਨ੍ਹਾਂ ਕਿਹਾ ਕਿ ਡੀਜੀਪੀ ਸਾਹਿਬ ਤੁਸੀਂ ਵਰਦੀ ਦੀ ਜਿੰਮੇਵਾਰੀ ਨਿਭਾਓ ਜੇ ਸ੍ਰੀ ਹਰਿਮੰਦਰ ਸਾਹਿਬ ਦੇ ਹਮਲੇ ਹੋਣ ਲੱਗ ਪਏ, 84 ਤੇ ਅੱਜ ਦਾ ਫਿਰ ਫਰਕ ਕੀ ਰਹਿ ਗਿਆ। ਉਨ੍ਹਾਂ ਕਿਹਾ ਕਿ ਮੈਂ ਧੰਨਵਾਦੀ ਹਾਂ ਉਸ ਸਿਕਿਉਰਟੀ ਅਫਸਰ ਜਸਬੀਰ ਸਿੰਘ ਦਾ ਜਿਸ ਨੇ ਮੌਕੇ 'ਤੇ ਹਿੰਮਤ ਦਿਖਾਈ,ਜਜ਼ਬਾ ਵਿਖਾਇਆ, ਗੁਰੂ ਨੇ ਉਥੇ ਕਿਰਪਾ ਕੀਤੀ। ਨਹੀਂ ਤਾਂ ਵਾਰ ਤਾਂ ਸਿੱਧਾ ਵੱਜਿਆ ਸੀ ਜੇ ਉਹ ਨਾ ਆਉੰਦਾ, ਆਪਣੀ ਜਾਨ ਤੇ ਖੇਡਦਿਆਂ ਉਸ ਨੇ ਅੱਜ ਸੁਖਬੀਰ ਸਿੰਘ ਬਾਦਲ ਨੂੰ ਤੇ ਹੋਰ ਜਿਹੜੇ ਇਥੇ ਨਤਮਸਤਕ ਹੋਣ ਆਏ ਸ਼ਰਧਾਲੂਆਂ ਨੇ ਉਨ੍ਹਾਂ ਨੂੰ ਬਚਾਇਆ ਹੈ, ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਾ ਹਾਂ। ਗੁਰੂ ਨਾਨਕ ਨਾਮ ਲੇਵਾ ਸੰਗਤ ਕੋ ਸ੍ਰੀ ਗੁਰੂ ਰਾਮਦਾਸ ਮਹਾਰਾਜ ਦੀ ਪਵਿੱਤਰ ਧਰਤੀ ਤੇ ਜਿੱਥੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਵਾਸਤੇ ਸੰਗਤ ਆਉਂਦੀ ਹੈ ਉਸ ਗੁਰੂ ਦੇ ਸਿੱਖ ਦਾ ਉਸ ਅੰਮ੍ਰਿਤਧਾਰੀ ਵੀਰ ਦਾ ਕੋਟਨ ਕੋਟ ਧੰਨਵਾਦ ਕਰਦੇ ਹਾਂ।  

7th Pay Commission:ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, 53% DA ਦੇ ਨਾਲ ਇਨ੍ਹਾਂ ਦੋ ਭੱਤਿਆਂ ‘ਚ...

0
ਨਵੀਂ ਦਿੱਲੀ: ਨਵੇਂ ਸਾਲ ਪਹਿਲਾਂ ਕੇਂਦਰ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਆਪਣੇ ਕਰੋੜਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਕੇਂਦਰ ਸਰਕਾਰ ਨੇ...

ਪਾਕਿਸਤਾਨ ਤੋਂ ਅਸਲਾ ਭਾਰਤ ਲਿਆਉਂਦਾ ਰਿਹਾ ਹੈ ਨਾਰਾਇਣ ਸਿੰਘ ਚੌੜਾ

0
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਹਰਿਮੰਦਰ ਸਾਹਿਬ ਕੰਪਲੈਕਸ 'ਚ ਹੱਤਿਆ ਕਰਨ ਦੀ ਕੋਸ਼ਿਸ਼ ਸਾਬਕਾ ਅੱਤਵਾਦੀ ਨਰਾਇਣ ਸਿੰਘ ਚੌੜਾ ਵੱਲੋਂ ਕੀਤੀ ਗਈ ਸੀ। ਨਰਾਇਣ ਸਿੰਘ ਚੌੜਾ ਬੱਬਰ ਖਾਲਸਾ ਸੰਗਠਨ ਨਾਲ ਜੁੜਿਆ ਰਿਹਾ ਹੈ ਤੇ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਬ੍ਰੇਕ ਕਾਂਡ ਦਾ ਵੀ ਮੁਲਜ਼ਮ ਹੈ। ਇਸ ਤੋਂ ਇਲਾਵਾ ਉਸ 'ਤੇ ਪਾਕਿਸਤਾਨ ਤੋਂ ਵੱਡੀ ਮਾਤਰਾ 'ਚ ਹਥਿਆਰ ਲਿਆਉਣ ਦਾ ਦੋਸ਼ ਹੈ। ਨਰਾਇਣ ਸਿੰਘ 'ਤੇ ਦਰਜਨ ਦੇ ਕਰੀਬ ਕੇਸ ਦਰਜ ਹਨ। ਪਾਕਿਸਤਾਨ 'ਚ ਰਹਿੰਦਿਆਂ ਉਸ ਨੇ ਗੁਰਿੱਲਾ ਯੁੱਧ ਤੇ ਦੇਸ਼ ਧ੍ਰੋਹੀ ਸਾਹਿਤ 'ਤੇ ਇੱਕ ਕਿਤਾਬ ਵੀ ਲਿਖੀ ਸੀ। ਨਰਾਇਣ ਸਿੰਘ 'ਤੇ ਦੋਸ਼ ਇਹ ਹੈ ਕਿ ਸਾਲ 2004 'ਚ ਬੁੜੈਲ ਜੇਲ੍ਹ ਤੋੜ ਕੇ ਚਾਰ ਖ਼ਾਲਿਸਤਾਨੀ ਫਰਾਰ ਹੋ ਗਏ ਸਨ। ਚੌੜਾ ਨੇ ਉਸ ਵਿੱਚ ਉਨ੍ਹਾਂ ਦੀ ਮਦਦ ਕੀਤੀ ਸੀ। ਚਾਰੇ ਕੈਦੀ 94 ਫੁੱਟ ਲੰਬੀ ਸੁਰੰਗ ਪੁੱਟ ਕੇ ਜੇਲ੍ਹ ਤੋਂ ਫਰਾਰ ਹੋਏ ਸਨ। ਹਾਲਾਂਕਿ ਬਾਅਦ 'ਚ ਅਦਾਲਤ ਨੇ ਇਸ ਮਾਮਲੇ 'ਚ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਸੀ। ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਲੰਮਾ ਸਮਾਂ ਜੇਲ੍ਹ 'ਚ ਰਹਿਣ ਤੋਂ ਬਾਅਦ ਨਰਾਇਣ ਸਿੰਘ ਚੌੜਾ ਜ਼ਮਾਨਤ ’ਤੇ ਬਾਹਰ ਆਇਆ ਸੀ। ਉਹ ਅੰਮ੍ਰਿਤਸਰ ਕੇਂਦਰੀ ਜੇਲ੍ਹ 'ਚ ਪੰਜ ਸਾਲ ਰਿਹਾ। ਉਸ ਨੂੰ 28 ਫਰਵਰੀ 2013 ਨੂੰ ਤਰਨਤਾਰਨ ਦੇ ਪਿੰਡ ਜਲਾਲਾਬਾਦ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸੇ ਦਿਨ ਉਸ ਦੇ ਸਾਥੀ ਸੁਖਦੇਵ ਸਿੰਘ ਤੇ ਗੁਰਿੰਦਰ ਸਿੰਘ ਨੂੰ ਵੀ ਫੜ ਲਿਆ ਗਿਆ ਸੀ। ਉਸ ਤੋਂ ਪੁੱਛਗਿੱਛ ਦੇ ਆਧਾਰ 'ਤੇ ਪੁਲਿਸ ਨੇ ਫਿਰ ਮੁਹਾਲੀ ਜ਼ਿਲ੍ਹੇ ਦੇ ਪਿੰਡ ਕੁਰਾਲੀ 'ਚ ਇੱਕ ਛੁਪਣਗਾਹ 'ਤੇ ਛਾਪਾ ਮਾਰਿਆ ਤੇ ਮੌਕੇ 'ਤੇ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਜ਼ਖੀਰਾ ਬਰਾਮਦ ਕਰਨ ਦਾ ਦਾਅਵਾ ਕੀਤਾ ਸੀ।ਨਾਰਾਇਣ ਸਿੰਘ ਚੌੜਾ ਖ਼ਿਲਾਫ਼ ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ 'ਚ ਐਕਸਪਲੋਸਿਵ ਐਕਟ ਤਹਿਤ ਕੇਸ ਦਰਜ ਹੈ। ਉਹ ਅੰਮ੍ਰਿਤਸਰ, ਤਰਨਤਾਰਨ ਤੇ ਰੋਪੜ ਜ਼ਿਲ੍ਹਿਆਂ 'ਚ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਕੇਸਾਂ 'ਚ ਵੀ ਦੋਸ਼ੀ ਹੈ। ਨਰਾਇਣ 1984 'ਚ ਪਾਕਿਸਤਾਨ ਗਿਆ ਸੀ। ਨਾਰਾਇਣ 1984 'ਚ ਪਾਕਿਸਤਾਨ ਚਲਾ ਗਿਆ ਸੀ। ਉਸ ਨੇ ਖਾੜਕੂਵਾਦ ਦੇ ਸ਼ੁਰੂਆਤੀ ਦੌਰ 'ਚ ਪੰਜਾਬ 'ਚ ਹਥਿਆਰਾਂ ਤੇ ਵਿਸਫੋਟਕਾਂ ਦੀਆਂ ਵੱਡੀਆਂ ਖੇਪਾਂ ਦੀ ਤਸਕਰੀ 'ਚ ਅਹਿਮ ਭੂਮਿਕਾ ਨਿਭਾਈ ਸੀ।

ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਸੇਵਾ ਕਰਨ ਲਈ ਪਹੁੰਚੇ ਪ੍ਰੇਮ ਸਿੰਘ ਚੰਦੂਮਾਜਰਾ ਤੇ...

0
ਬਹਾਦਰਗੜ੍ਹ, 4 ਦਸੰਬਰ- ਸ੍ਰੀ ਆਕਾਲ ਤਖਤ ਸਾਹਿਬ ਵਲੋਂ ਲਗਾਈ ਸੇਵਾ ਤਹਿਤ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਸੋਮਵਾਰ ਨੂੰ ਸਵੇਰੇ 11 ਵਜੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ...

0 ਤੋਂ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਦੀਆਂ ਬੂੰਦਾਂ ਤੋਂ ਨਾ...

0
ਫਾਜ਼ਿਲਕਾ 4 ਦਸੰਬਰ- ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਸਭ ਨੈਸ਼ਨਲ ਪਲੱਸ ਪੋਲੀਓ ਰਾਊਂਡ ਦੀ ਮੀਟਿੰਗ ਕੀਤੀ।ਮੀਟਿੰਗ ਦੀ ਪ੍ਰਧਾਨਗੀ...

Latest News