Aj Di Awaaj
ਟਰੈਫ਼ਿਕ ਐਜੂਕੇਸ਼ਨ ਸੈੱਲ ਨੇ ਲੋਕਾਂ ਨੂੰ ਆਵਾਜਾਈ ਨਿਯਮਾਂ ਬਾਰੇ ਜਾਣੂ ਕਰਵਾਇਆ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰਗੁਰਦਾਸਪੁਰ, 07 ਜਨਵਰੀ 2025- Aj Di Awaajਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਆਮ ਜਨਤਾ ਨੂੰ ਸੈਮੀਨਾਰ ਲਗਾ...
ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮੋਗਾ- ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਵੱਲੋਂ ਅਧਿਕਾਰੀਆਂ ਨੂੰ ਤਿਆਰੀਆਂ ਸ਼ੁਰੂ ਕਰਨ ਦੀ ਹਦਾਇਤ
ਮੋਗਾ, 7 ਜਨਵਰੀ 2025 - Aj Di Awaaj
ਮੋਗਾ ਵਿਖੇ ਜ਼ਿਲ੍ਹਾ ਪੱਧਰੀ...
ਜ਼ਿਲ੍ਹਾ ਪ੍ਰਸ਼ਾਸਨ ਨੇ ਗਣਤੰਤਰ ਦਿਵਸ 2025 ਦੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮਾਲੇਰਕੋਟਲਾਕਿਹਾ, ਪੂਰੇ ਸ਼ਾਨੋ-ਸ਼ੌਕਤ,ਦੇਸ਼ ਭਗਤੀ ਦੀ ਭਾਵਨਾਂ ਨਾਲ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਗਣਤੰਤਰਤਾ ਦਿਵਸ
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਮੇਂ ਸਿਰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼
ਕਿਹਾ, ਜ਼ਿਲ੍ਹਾ ਪੱਧਰੀ ਸਮਾਗਮ ਦੇ ਓਵਰਆਲ ਇੰਨਚਾਰਜ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਹੋਣਗੇਮਾਲੇਰਕੋਟਲਾ, 07 ਜਨਵਰੀ: Aj Di Awaaj 26 ਜਨਵਰੀ 2025 ਨੂੰ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਮਾਲੇਰਕੋਟਲਾ ਵੱਲੋਂ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਵਿੱਢਣ ਵਾਸਤੇ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ।ਇਸ ਮੌਕੇ ਐਸ.ਪੀ.ਸਵਰਨਜੀਤ ਕੌਰ,ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ,ਸਿਵਲ ਸਰਜਨ ਡਾ. ਸੰਜੇ ਗੋਇਲ, ਡੀ.ਐਸ.ਪੀ. ਰਣਜੀਤ ਸਿੰਘ ,ਤਹਿਸੀਲਦਾਰ ਸ਼ੀਸ਼ਪਾਲ ਸਿੰਗਲਾ, ਕਾਰਜ ਸਾਧਕ ਅਫ਼ਸਰ ਅਪਰਅਪਾਰ ਸਿੰਘ,ਸੀ.ਡੀ.ਪੀ.ਓ ਪਵਨ ਕੁਮਾਰ,ਵਣ ਰੇਂਜ ਅਫ਼ਸਰ ਇਕਬਾਲ ਸਿੰਘ, ਦਲਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਅਤੇ ਨੁਮਾਇੰਦੇ ਮੌਜੂਦ ਸਨ ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੇ ਓਵਰਆਲ ਇੰਨਚਾਰਜ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਹੋਣਗੇ ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਗਣਤੰਤਰ ਦਿਵਸ ਸਮਾਗਮ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ...
ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮੋਗਾ- ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਵੱਲੋਂ ਅਧਿਕਾਰੀਆਂ ਨੂੰ ਤਿਆਰੀਆਂ ਸ਼ੁਰੂ ਕਰਨ ਦੀ ਹਦਾਇਤ
ਮੋਗਾ, 7 ਜਨਵਰੀ 2025- Aj Di Awaaj
ਮੋਗਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ)ਦੀਆਂ ਵੋਟਰ ਸੂਚੀਆਂ ਦੀ ਤਿਆਰੀ
ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਰੀਦਕੋਟ
ਵੋਟਰ ਸੂਚੀ ਵਿੱਚ ਦਰਜ ਵੇਰਵਿਆਂ ਸਬੰਧੀ ਦਾਅਵੇ/ਇਤਰਾਜ਼ ਮਿਤੀ 24 ਜਨਵਰੀ ਤੱਕ ਕਰਵਾਏ ਜਾ ਸਕਦੇ ਹਨ ਜਮ੍ਹਾਂ-ਡਿਪਟੀ ਕਮਿਸ਼ਨਰ
ਫਰੀਦਕੋਟ 7 ਜਨਵਰੀ,2025: Aj...
ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਲਈ ਭਾਸ਼ਾ ਵਿਭਾਗ ਨੇ ਕੀਤੀ ਕਿਤਾਬਾਂ ਦੀ ਮੰਗ
ਪੁਰਸਕਾਰਾਂ ਦਾ ਘੇਰਾ ਵਧਾਉਣ ਲਈ ਵਿਭਾਗ ਨੇ ਨਿਯਮਾਂ ’ਚ ਕੀਤੀਆਂ ਸੋਧਾਂ- ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰਪਟਿਆਲਾ 7 ਜਨਵਰੀ 2025: Aj Di Awaaj
ਭਾਸ਼ਾ ਵਿਭਾਗ ਪੰਜਾਬ ਵੱਲੋਂ...
ਏਡੀਸੀ ਇਸ਼ਾ ਸਿੰਗਲ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀਆਂ ਸੌਂਪਦੇ ਹੋਏ।
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ
ਪਟਿਆਲਾ ਜ਼ਿਲ੍ਹੇ 'ਚ ਵੋਟਰਾਂ ਦੀ ਗਿਣਤੀ 15 ਲੱਖ 1 ਹਜ਼ਾਰ 207 ਹੋਈ
-ਏ.ਡੀ.ਸੀ ਨੇ ਵੋਟਰ ਸੂਚੀਆਂ ਤੇ ਸੀ.ਡੀਜ਼ ਸਿਆਸੀ ਪਾਰਟੀਆਂ...
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਗਣਤੰਤਰਤਾ ਦਿਵਸ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ...
ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ, ਪੁਲਿਸ ਲਾਈਨ...
ਸੰਤ ਮਹੇਸ਼ ਮੁਨੀ ਜੀ ਬੋਰੇਵਾਲਾ ਗਊਸ਼ਾਲਾ ਸੇਖਾ ਕਲਾਂ ਵਿਖੇ ਲਗਾਇਆ ਗਊ ਭਲਾਈ ਕੈਂਪ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ296 ਪਸ਼ੂਆਂ ਦੀ ਜਾਂਚ ਕਰਕੇ 25 ਹਜ਼ਾਰ ਦੀਆਂ ਦਵਾਈਆਂ ਦੀ ਮੁਫਤ ਵੰਡ ਕੀਤੀ-ਡਿਪਟੀ ਡਾਇਰੈਕਟਰ ਹਰਵੀਨ ਕੌਰਮੋਗਾ, 7 ਜਨਵਰੀ 2025,...
ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਕਿਸਾਨ ਮੇਲੇ ਦਾ ਆਯੋਜਨ
ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਫ਼ਤਹਿਗੜ੍ਹ ਸਾਹਿਬ
*ਕਿਸਾਨ ਮੇਲੇ ਵਿੱਚ ਵੱਖ-ਵੱਖ ਖੇਤੀ ਮਾਹਰਾਂ ਨੇ ਪਰਾਲੀ ਦੀ ਸੁਚੱਜੀ ਸੰਭਾਲ ਲਈ ਵਿਸਥਾਰ ਸਹਿਤ ਦਿੱਤੀ ਜਾਣਕਾਰੀ
ਫ਼ਤਹਿਗੜ੍ਹ ਸਾਹਿਬ, 07 ਜਨਵਰੀ...





















